
ਲੁਧਿਆਣਾ, 19 ਅਪ੍ਰੈਲ (ਬਿਊਰੋ) : ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਅੱਜ ਲੁਧਿਆਣਾ ਵਿਖੇ ਪਹੁੰਚੇ ।ਰਾਜਾ ਵੜਿੰਗ ਸਾਬਕਾ ਕਾਂਗਰਸੀ ਵਿਧਾਇਕ ਸੁਰਿੰਦਰ ਡਾਵਰ ਦੀ ਰਿਹਾਇਸ਼ ਵਿਖੇ ਪਹੁੰਚੇ ਜਿੱਥੇ ਹੋਰ ਵੀ ਸਾਬਕਾ ਵਿਧਾਇਕਾ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਨੂੰ ਸੂਬੇ ਵਿਚ ਮਜ਼ਬੂਤ ਕੀਤਾ ਜਾਵੇਗਾ।