
ਦਿੱਲੀ, 09 ਅਪ੍ਰੈਲ (ਬਿਊਰੋ) : ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਦਾ ਐਲਾਨ ਕਰ ਦਿੱਤਾ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੱਗ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਗਾਇਆ ਗਿਆ ਹੈ।ਉਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੂੰ CLP ਪ੍ਰਧਾਨ, ਰਾਜ ਕੁਮਾਰ ਚੱਬੇਵਾਲ ਨੂੰ ਡਿਪਟੀ CLP, ਭਾਰਤ ਭੂਸ਼ਣ ਆਸ਼ੂ ਨੂੰ PPC ਦੇ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।