ਜੰਡਿਆਲਾ ਗੁਰੂ (ਕੰਵਲਜੀਤ ਸਿੰਘ ਲਾਡੀ) : ਅੱਜ ਜੰਡਿਆਲਾ ਦੇ ਅਧੀਨ ਪੈਂਦੇ ਪਿੰਡ ਤਲਵੰਡੀ ਡੋਗਰਾ ਵਿਖੇ ਕਾਂਗਰਸੀ ਵਰਕਰਾਂ ਵੱਲੋਂ ਅਤੇ ਪਿੰਡ ਦੇ ਮੋਹਤਬਰਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਪਿੰਡ ਦੀ ਫਿਰਨੀ ਦੀ ਹਾਲਤ ਤਰਸਯੋਗ ਸੀ ਜੋ ਪਿੰਡ ਦੇ ਵਾਸੀਆਂ ਵੱਲੋਂ ਕਿਹਾ ਕਿ ਪਿੰਡ ਦੀ ਪੰਚਾਇਤ ਅਕਾਲੀ ਦਲ ਹੋਣ ਕਰਕੇ ਪਿੰਡ ਦਾ ਵਿਕਾਸ ਨਹੀਂ ਹੋਇਆ ਅਤੇ ਅੱਜ ਹਲਕਾ ਜੰਡਿਆਲਾ ਗੁਰੁ ਦੇ ਵਿਧਾਇਕ ਤੇ ਕਾਂਗਰਸ ਪਾਰਟੀ ਅਤੇ ਕਾਰਜਕਾਰੀ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਪਿੰਡ ਤਲਵੰਡੀ ਡੋਗਰਾ ਦੀ ਫਿਰਨੀ ਦਾ ਕੰਮ ਸ਼ੁਰੂ ਕੀਤਾ ਗਿਆ
ਇਸ ਮੌਕੇ ਤੇ ਪਿੰਡ ਵਾਸੀਆਂ ਨੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਧੰਨਵਾਦ ਕੀਤਾ ਗਿਆ ਇਸ ਮੌਕੇ ਤੇ ਨਾਲ ਕਾਂਗਰਸ ਪਾਰਟੀ ਦੇ ਆਗੂ ਬਖਸ਼ੀਸ਼ ਸਿੰਘ ਪਿੰਡ ਤਲਵੰਡੀ ਡੋਗਰਾ ਸਿਮਰ ਚੀਦਾ ਮੈਂਬਰ ਸੰਦੀਪ ਸਿੰਘ ਦਲਬੀਰ ਸਿੰਘ ਰਾਜੂ ਚੀਦਾ ਤਲਵੰਡੀ ਡੋਗਰਾ ਬਾਬਾ ਜਸਪਾਲ ਸਿੰਘ ਮੈਂਬਰ ਜਸਵਿੰਦਰ ਸਿੰਘ ਸਰਦੂਲ ਸਿੰਘ ਕੰਵਲਜੀਤ ਸਿੰਘ ਲਖਵਿੰਦਰ ਸਿੰਘ ਸੰਦੀਪ ਸਿੰਘ ਸ਼ਬੇਗ ਸਿੰਘ ਜਗੀਰ ਸਿੰਘ ਸੂਰਤਾਂ ਸਿੰਘ ਗੁਰਪ੍ਰੀਤ ਸਿੰਘ ਗੋਪੀ ਸੋਨੂੰ ਸਿੰਘ ਕੁਲਦੀਪ ਸਿੰਘ ਜਥੇਦਾਰ ਲਖਬੀਰ ਲੱਖਾ ਸਿੰਘ ਹੋਰ