ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਚੇਂਜ ਆਫ਼ ਲੈਂਡ ਯੂਜ਼ (ਸੀਐਲਯੂ) ਜਾਰੀ ਕਰਨ ਅਤੇ ਕਾਲੋਨੀਆਂ ਸਬੰਧੀ ਪ੍ਰਵਾਨਗੀ ਦੇਣ ਲਈ
ਜ਼ਿਲ੍ਹਾ ਪੱਧਰ ‘ਤੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸਮਰੱਥ ਬਣਾਇਆ ਗਿਆ ਹੈ।