ਚੰਡੀਗੜ੍ਹ, 15 ਸਤੰਬਰ (ਬਿਊਰੋ) : ਅੱਤਵਾਦੀ ਸੰਗਠਨ ਆਈ.ਐੱਸ.ਆਈ. ਦੇ ਇਸ਼ਾਰੇ ‘ਤੇ ਅਜਨਾਲਾ ‘ਚ ਇਕ ਪੈਟਰੋਲ ਪੰਪ ‘ਤੇ ਖੜ੍ਹੇ ਤੇਲ ਵਾਲੇ ਟੈਂਕਰ ਨੂੰ ਟਿਫ਼ਨ ਬੰਬ (ਆਈ.ਈ.ਡੀ.) ਨਾਲ ਉਡਾਉਣ ਦੇ ਮਾਮਲੇ ‘ਚ 4 ਵਿਅਕਤੀਆਂ ਦੀ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ‘ਚ ਹਾਈ ਅਲਰਟ ਦੇ ਨਿਰਦੇਸ਼ ਦਿੱਤੇ ਗਏ ਹਨ।
Related Articles
Check Also
Close