खेलताज़ा खबरपंजाब

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਵਿਭਾਗ ਨੂੰ ਦਿੱਤੇ ਇਹ ਨਿਰਦੇਸ਼

ਪੰਜਾਬ/ ਪਟਿਆਲਾ 12 ਮਈ (ਨਿਊਜ਼ 24 ਪੰਜਾਬ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਕੈਂਪਸ ਦੀ ਪਹਿਲੇ ਪੜਾਅ ਦੀ ਉਸਾਰੀ ਲਈ ਮਨਜ਼ੂਰ ਕੀਤੀ 60 ਕਰੋੜ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ ਲੋਕ ਨਿਰਮਾਣ ਤੇ ਖੇਡ ਵਿਭਾਗ ਨੂੰ ਪ੍ਰਾਜੈਕਟ ਦੇ ਪਹਿਲਾ ਮੁਕੰਮਲ ਕਰਨ ਲਈ ਹੋਰ ਤਾਲਮੇਲ ਬਿਠਾਉਣ ਲਈ ਵੀ ਆਖਿਆ।

Related Articles

Leave a Reply

Your email address will not be published.

Back to top button