ਜੰਡਿਆਲਾ ਗੁਰੂ/ਅੰਮ੍ਰਿਤਸਰ, 22 ਨਵੰਬਰ (ਕੰਵਲਜੀਤ ਸਿੰਘ ਲਾਡੀ) : ਰਾਸ਼ਟਰੀ ਸਪੋਕਸਪਰਸਨ ਤੇ ਗੁਜਰਾਤ ਦੇ ਪ੍ਰਭਾਰੀ ਸ੍ਰੀ ਪਵਨ ਖੇੜਾ ਜੀ ਨਾਲ ਮੁਲਾਕਾਤ ਦੌਰਾਨ ਨੈਸ਼ਨਲ ਕਾਂਗਰਸ ਪੰਜਾਬ ਪ੍ਰਧਾਨ ਤੇ ਗੁਜਰਾਤ ਦੇ ਚਾਰ ਸੋਨੂੰ ਜੰਡਿਆਲਾ ਗੱਲਬਾਤ ਕਰਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨੈਸ਼ਨਲ ਕਾਂਗਰਸ ਵਰਕਸ ਕਮੇਟੀ ਪੰਜਾਬ ਦੇ ਪ੍ਰਧਾਨ ਤੇ ਗੁਜਰਾਤ ਦੇ ਇੰਚਾਰਜ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਚੋਣਾਂ ਦਾ ਬਿਗਲ ਵੱਜ ਚੁਕਾ ਹੈ ਅਤੇ ਗੁਜਰਾਤ ਵਿੱਚ ਹਰ ਪਾਰਟੀ ਦੇ ਨੇਤਾ ਆਪੋ ਆਪਣੀ ਪਾਰਟੀ ਦੇ ਲਈ ਚੋਣ ਪ੍ਰਚਾਰ ਕਰ ਰਹੇ ਨੇ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਅਸੀਂ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿਚ ਆਪਣੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਲਈ ਵੱਖ ਵੱਖ ਵਿਧਾਨ ਸਭਾ ਸੀਟਾਂ ਤੇ ਜਾ ਕੇ ਉਹਨਾਂ ਦੇ ਲਈ ਚੋਣ ਪ੍ਰਚਾਰ ਕਰਾਂਗੇ ਤੇ ਆਪਣੀ ਪਾਰਟੀ ਦੀਆਂ ਨੀਤੀਆਂ ਤੋਂ ਗੁਜਰਾਤ ਦੇ ਲੋਕਾਂ ਨੂੰ ਜਾਣੂ ਕਰਵਾਉਣਾ ਹੈ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਪੂਰੇ ਦੇਸ਼ ਭਰ ਵਿਚ ਸ੍ਰੀ ਰਾਹੁਲ ਗਾਂਧੀ ਜੀ ਵੱਲੋਂ ਜੋ ਭਾਰਤ ਜੋੜੋ ਜਾਤਾ ਚੱਲ ਰਹੀ ਹੈ।
ਉਸ ਦਾ ਅਸਰ ਪੂਰੇ ਦੇਸ਼ ਭਰ ਦੇ ਲੋਕਾਂ ਵਿਚ ਵੇਖਣ ਨੂੰ ਮਿਲ ਰਿਹਾ ਹੈ ਤੇ ਇਸ ਵਾਰ ਗੁਜਰਾਤ ਵਿੱਚ ਸਿਰਫ ਤੇ ਸਿਰਫ ਕਾਂਗਰਸ ਦੀ ਹੀ ਸਰਕਾਰ ਬਣੇਗੀ ਕਿਉਂਕਿ ਗੁਜਰਾਤ ਦੇ ਲੋਕਾਂ ਦਾ ਭਾਰਤੀ ਜਨਤਾ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਮਨ ਭਰ ਚੁੱਕਾ ਹੈ ਤੇ ਦੇਸ਼ ਦੀ ਜਨਤਾ ਨੂੰ ਇੱਕ ਗੱਲ ਦੀ ਸਮਝ ਆ ਚੁੱਕੀ ਹੈ ਕੀ ਜੇਕਰ ਮੰਗਿਆਈ ਨੂੰ ਠੱਲ੍ਹ ਪਾਉਣੀ ਹੈ ਤਾਂ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਣਾਈ ਹੈ ਬਹੁਤ ਜ਼ਰੂਰੀ ਹੈ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਲੋਕਾਂ ਨੇ ਇਸ ਵਾਰ ਮਨ ਬਣਾ ਲਿਆ ਹੈ ਕਿ ਗੁਜਰਾਤ ਵਿਚ ਸਿਰਫ ਤੇ ਸਿਰਫ ਕਾਂਗਰਸ ਦੀ ਸਰਕਾਰ ਬਣਾਉਣੀ ਹੈ। ਇਸ ਮੌਕੇ ਤੇ ਹਾਜ਼ਰ ਸ੍ਰੀ ਪਵਨ ਖਹਿੜਾ ਜੀ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਇੰਦਰਜੀਤ ਸਿੰਘ ਗੁਰਮੁਖ ਸਿੰਘ ਰਾਜੇਸ਼ ਮਲਹੌਤਰਾ ਸੁਰਜੀਤ ਸਿੰਘ ਗੁਰਤੇਜ ਸਿੰਘ ਟਿੰਕੂ ਪ੍ਰਧਾਨ ਅਟਾਰੀ ਆਦਿ ਹਾਜਰ ਸਨ।