चंडीगढ़ताज़ा खबर

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਮਾਮਲੇ ‘ਚ ਮਿਲੀ ਜ਼ਮਾਨਤ

ਮੋਹਾਲੀ, 25 ਫਰਵਰੀ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ। ਮੁਹਾਲੀ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦਿੱਤੀ ਹੈ। ਦਿੱਗਜ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਮੋਹਾਲੀ ਅਦਾਲਤ ‘ਚ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਜ਼ਮਾਨਤ ਦਾ ਫੈਸਲਾ ਸੁਣਾਇਆ। ਐਸਆਈਟੀ ਦੀ ਤਰਫੋਂ, ਸਰਕਾਰੀ ਵਕੀਲ ਨੇ ਐਨਡੀਪੀਐਸ ਐਕਟ ਦੇ ਤਹਿਤ ਦੋਸ਼ਾਂ ਦੀ ਗੰਭੀਰਤਾ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦਾ ਵਿਰੋਧ ਕੀਤਾ।

Related Articles

Leave a Reply

Your email address will not be published.

Back to top button