ਚੰਡੀਗੜ੍ਹ (ਨਿਊਜ 24 ਪੰਜਾਬ) : ਐਨਡੀਪੀਐਸ ਕੇਸ ਵਿੱਚ ਫਸੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਅੱਜ ਹਾਈ ਕੋਰਟ ਪੰਜਾਬ ਸਰਕਾਰ ਨੂੰ 10 ਜਨਵਰੀ ਤਕ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇਚੰਡੀਗੜ੍ਹ (ਨਿਊਜ 24 ਪੰਜਾਬ)-ਐਨਡੀਪੀਐਸ ਕੇਸ ਵਿੱਚ ਫਸੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਅੱਜ ਹਾਈ ਕੋਰਟ ਪੰਜਾਬ ਸਰਕਾਰ ਨੂੰ 10 ਜਨਵਰੀ ਤਕ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਹੇਠਲੀ ਅਦਾਲਤ ਵੱਲੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਮਜੀਠੀਆ ਨੇ ਹੁਣ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ।ਇਸ ਕੇਸ ਵਿੱਚ ਮਜੀਠੀਆ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਅਤੇ ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਪੀ ਚਿਦੰਬਰਮ ਪੇਸ਼ ਹੋਏ। ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਹੇਠਲੀ ਅਦਾਲਤ ਵੱਲੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਮਜੀਠੀਆ ਨੇ ਹੁਣ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ।ਇਸ ਕੇਸ ਵਿੱਚ ਮਜੀਠੀਆ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਅਤੇ ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਪੀ ਚਿਦੰਬਰਮ ਪੇਸ਼ ਹੋਏ।