चंडीगढ़ताज़ा खबर

ਭਗਵੰਤ ਮਾਨ ਦਾ ਭ੍ਰਿਸ਼ਟਾਚਾਰ ਦੇ ਖਿਲਾਫ ਸਖ਼ਤ ਕਦਮ, ਅਫਸਰ ਕੀਤਾ ਸਸਪੈਂਡ

ਚੰਡੀਗੜ੍ਹ, 31 ਮਾਰਚ (ਬਿਊਰੋ) : ਵਿੱਤੀ ਸਾਲ ਦੇ ਖਤਮ ਹੋਣ ਦੇ ਨਾਲ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੀ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਅਫਸਰ ਨੂੰ ਸਸਪੈਂਡ ਕਰ ਦਿੱਤਾ ਹੈ । ਇਹ ਪੰਜਾਬ ਲਈ ਇਕ ਚੰਗੀ ਖ਼ਬਰ ਹੈ ਤੇ ਇਕ ਉਮੀਦ ਹੈ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਖ਼ਤਮ ਹੋਵੇਗਾ।

Related Articles

Leave a Reply

Your email address will not be published.

Back to top button