ताज़ा खबरपंजाब

ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪੱਧਰ ‘ਤੇ ਕੱਲ੍ਹ ਤੋਂ ਧਰਨੇ

ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖ਼ਿਲਾਫ਼ ਸੂਬੇ ਭਰ ‘ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ 5 ਮਈ ਨੂੰ ਧਰਨੇ ਦੇਵੇਗੀ। ਪਾਰਟੀ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਧਰਨੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੇ ਵਿਰੋਧ ‘ਚ ਦਿੱਤੇ ਜਾਣਗੇ, ਕਿਉਂਕਿ ਲੋਕ ਖ਼ੁਦ ਨੂੰ ਠੱਗੇ ਮਹਿਸੂਸ ਕਰ ਰਹੇ ਹਨ ਅਤੇ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ, ਬਿਜਲੀ ਕੱਟਾਂ ਕਾਰਨ ਲੋਕਾਂ ‘ਚ ਹਾਹਾਕਾਰ ਮਚੀ ਹੋਈ ਹੈ।

Related Articles

Leave a Reply

Your email address will not be published.

Back to top button