ताज़ा खबरपंजाब

ਜਬਰ-ਜਨਾਹ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਮੁੜ ਅਦਾਲਤ ਵਿੱਚ ਕੀਤਾ ਗਿਆ ਪੇਸ਼, ਅਦਾਲਤ ਨੇ ਲਿਆ ਇਹ ਫ਼ੈਸਲਾ

ਲੁਧਿਆਣਾ, 18 ਜੁਲਾਈ (ਬਿਊਰੋ) : ਜਬਰ-ਜਨਾਹ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਪੁਲੀਸ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ। ਜਬਰ-ਜਨਾਹ ਮਾਮਲੇ ਵਿੱਚ ਸਿਮਰਜੀਤ ਬੈਂਸ ਨੂੰ ਅੱਜ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪਰ ਇਸ ਵਾਰ ਅਦਾਲਤ ਨੇ ਉਸਦਾ ਪੁਲਿਸ ਰਿਮਾਂਡ ਨਹੀਂ ਦਿੱਤਾ। ਇਸ ਵਾਰ ਅਦਾਲਤ ਵਿੱਚ ਸੁਣਵਾਈ ਦੌਰਾਨ ਲੰਬੀ ਬਹਿਸ ਤੋਂ ਬਾਅਦ ਉਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ।

Related Articles

Leave a Reply

Your email address will not be published.

Back to top button