ਜੰਡਿਆਲਾ ਗੁਰੂ ਅੰਮ੍ਰਿਤਸਰ(ਕੰਵਲਜੀਤ ਸਿੰਘ ਲਾਡੀ, ਦਵਿੰਦਰ ਸਿੰਘ ਸਹੋਤਾ) : ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਤ 28 ਦਸੰਬਰ ਨੂੰ ਹਸਪਤਾਲ ਮਾਨਾਵਾਲਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕੈਂਸਰ ਪੀੜਤ ਬੱਚਿਆਂ ਲਈ ਖੂਨਦਾਨ ਦਾਨ ਕੈਂਪ ਲਗਾਇਆ ਜਾਵੇਗਾ ਪੱਤਰਕਾਰਾਂ ਜਾਣਕਾਰੀ ਦਿੰਦੇ ਹੋਏ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਅੱਜ ਅਸੀਂ ਦੇਸ਼ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਜੀ ਨਾਲ ਮੁਲਾਕਾਤ ਕੀਤੀ ਹੈ ਤੇ 28 ਦਸੰਬਰ ਨੂੰ ਕੈਂਸਰ ਪੀੜਤ ਬੱਚਿਆਂ ਦੇ ਲਈ ਖੂਨਦਾਨ ਕੈਂਪ ਲਗਾਉਣ ਬਾਰੇ ਵੀਚਾਰ ਕੀਤੀ ਹੈ।
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੋਨੂੰ ਜੰਡਿਆਲਾ ਨੇ ਦੱਸਿਆ ਕਿ 28 ਦਸੰਬਰ ਨੂੰ ਲੱਗਣ ਵਾਲੇ ਖੂਨ ਦਾਨ ਕੈਂਪ ਵਿਚ ਸਦਾ ਸੁਖਪਾਲ ਸਿੰਘ ਖਹਿਰਾ ਜੀ ਜ਼ਰੂਰ ਪਹੁੰਚਣਗੇ ਇਸ ਮੌਕੇ ਤੇ ਹਾਜਰ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਕਰਨ ਖੈਹਿਰਾ ਰਾਜੇਸ਼ ਮਲਹੋਤਰਾ ਗੁਰਮੁਖ ਸਿੰਘ ਹਰਜੀਤ ਵੇਰਕਾ ਰਣਜੀਤ ਸਿੰਘ ਸੁਰਜੀਤ ਸਿੰਘ ਗੁਰਤੇਜ ਸਿੰਘ ਹਰਜੀਤ ਸਿੰਘ ਹਰਮਨਜੀਤ ਸਿੰਘ ਰਣਜੀਤ ਸਿੰਘ ਆਦਿ ਹਾਜਰ ਸਨ।