कोविड -19ताज़ा खबरपंजाब

ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 8 ਦੀ ਮੌਤ, 423 ਨਵੇਂ ਕੇਸ ਆਏ ਤੇ 386 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

ਬਠਿੰਡਾ, 28 ਅਪ੍ਰੈਲ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 217932 ਸੈਂਪਲ ਲਏ ਗਏ। ਜਿਨਾਂ ਵਿਚੋਂ 19451 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 15070 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 4048 ਕੇਸ ਐਕਟਿਵ ਹਨ ਤੇ ਹੁਣ ਤੱਕ 333 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

Oਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 8 ਦੀ ਮੌਤ, 423 ਨਵੇਂ ਕੇਸ ਆਏ ਤੇ 386 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।

Related Articles

Leave a Reply

Your email address will not be published.

Back to top button