ਚੰਡੀਗੜ੍ਹ, 22 ਜੁਲਾਈ (ਬਿਊਰੋ) : ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੁਲਤਵੀ, 29 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦੋ ਜੱਜ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਚੁੱਕੇ ਹਨ